Videos

ਕੈਨੇਡਾ 'ਚ International Students ਦੀ ਸਪੋਰਟ 'ਚ ਆਏ Sharry Maan, ਵੀਡੀਓ ਵਾਇਰਲ

ਸੋਸ਼ਲ ਮੀਡਿਆ ਤੇ ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੇ ਇਸ ਵੀਡੀਓ 'ਚ ਗਾਇਕ ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਇੰਟਰਨੈਸ਼ਨਲ ਸਟੂਡੈਂਟਸ ਦੇ ਹੱਕ 'ਚ ਬੋਲਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਡਾ ਇੱਕਠ ਕਰਨਾ ਚਾਹੀਦਾ ਤਾਂ ਕਿ ਸਰਕਾਰ ਤੱਕ ਜਲਦ ਤੋਂ ਜਲਦ ਤੁਹਾਡੀ ਆਵਾਜ਼ ਪਹੁੰਚ ਸਕੇ, ਵੀਡੀਓ ਵੇਖੋ ਤੇ ਜਾਣੋ..

Video Thumbnail
Advertisement
Read More