Zee Punjab Haryana Himachal Pradesh >>Videos
Videos

Sheetal Angural News: ਝੂਠੀ ਬਦਨਾਮੀ ਦਾ ਜ਼ਿਕਰ ਕਰਦੇ ਭਾਵੁਕ ਹੋਏ ਸ਼ੀਤਲ ਅੰਗੂਰਾਲ

Sheetal Angural News: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਗੰਭੀਰ ਦੋਸ਼ ਲਗਾਏ। ਸ਼ੀਤਲ ਨੇ ਭਾਵੁਕ ਹੁੰਦੇ ਕਿਹਾ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਝੂਠਾ ਬਦਨਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆ ਗਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਮੈਂ ਕਿਸੇ ਨਾਲ ਧੋਖਾ ਕੀਤਾ ਹੋਵੇ ਤਾਂ ਮੇਰਾ ਕੱਖ ਨਾ ਰਹੇ।

Ravinder Singh|Jul 04, 2024, 04:41 PM
Video Thumbnail
Advertisement

More Videos