Videos

Gurdas Mann: ਗਾਇਕ ਗੁਰਦਾਸ ਮਾਨ ਨੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੇ ਨਾਲ ਜੁੜਨ ਲਈ ਪੰਜਾਬੀਆਂ ਨੂੰ ਕੀਤੀ ਅਪੀਲ

Gurdas Mann: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਦੇ ਲਈ ਨਸ਼ਾ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪੰਜਾਬੀ ਗਾਇਕ ਗੁਰਦਾਸ ਮਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਸ ਇਸ ਮੁਹਿੰਮ ਦੇ ਨਾਲ ਜੁੜ ਅਤੇ ਸੂਬੇ ਵਿਚੋਂ ਨਸ਼ੇ ਨੂੰ ਖ਼ਤਮ ਕਰੀਏ।

Video Thumbnail
Advertisement
Read More