Videos

Ghubhaya: ਪੁੱਤ ਸਾਬਕਾ MLA ਤੇ ਪਿਤਾ ਸਾਬਕਾ MP ਪਰ ਪਿੰਡ ਦੀ ਹਾਲਤ ਤਰਸਯੋਗ

Ghubhaya: ਸਾਬਕਾ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਪਿੰਡ ਘੁਬਾਇਆ ਦੀਆਂ ਸੜਕਾਂ ਅਤੇ ਨਾਲੀਆਂ ਦੀ ਹਲਾਤ ਬਹੁਤ ਜ਼ਿਆਦਾ ਖ਼ਸਤਾ ਹੈ। ਪਿੰਡਾਂ ਦੀਆਂ ਗਲੀਆਂ ਨਾਲੀਆਂ ’ਚ ਗੰਦਾ ਪਾਣੀ ਖੜ੍ਹਾ ਰਹਿੰਦਾ ਹੈ। ਜਿਸ ਕਾਰਨ ਪਿੰਡ ਦੇ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

Video Thumbnail
Advertisement
Read More