Videos

Sri Guru Hargoind Sahib Ji Parkash Purab: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਬ, ਸ੍ਰੀ ਦਰਬਾਰ ਸਾਹਿਬ ਹੋਵੇਗੀ ਦੀਪਮਾਲਾ

Sri Guru Hargoind Sahib Ji Parkash Purab: ਅੱਜ ਛੇਵੇਂ ਪਾਤਸ਼ਾ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਬ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ 'ਚ ਦੀਪਮਾਲਾ ਹੋਵੇਗੀ ਤੇ ਵੱਡੀ ਗਿਣਤੀ 'ਚ ਸ਼ਰਧਾਲੂ ਗੁਰੂ ਘਰ ਨਤਮਸਤਕ ਹੋ ਰਹੇ ਹਨ। ਦੱਸ ਦਈਏ ਕਿ ਸ਼ਰਧਾਲੂਆਂ ਦੀ ਭੀੜ ਗੁਰੂ ਘਰ ਉਮੜੀ ਹੋਈ ਹੈ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪਰਕਾਸ਼ ਪੁਰਬ ਦੀਆਂ ਵਧਾਈਆਂ!

Video Thumbnail
Advertisement
Read More