Videos

Parkash Singh Badal: ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਨੂੰ ਬਾਦਲ ਪਿੰਡ ਤੋਂ ਲੈ ਕੇ ਰਵਾਨਾ ਹੋਏ ਸੁਖਬੀਰ ਸਿੰਘ ਬਾਦਲ

Parkash Singh Badal: ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਸ. ਸੁਖਬੀਰ ਸਿੰਘ ਬਾਦਲ ਤੇ ਪਰਿਵਾਰਕ ਮੈਂਬਰ ਬਾਦਲ ਪਿੰਡ ਤੋਂ ਕੀਰਤਪੁਰ ਸਾਹਿਬ ਲਈ ਰਵਾਨਾ ਹੋਏ। 25 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਦਿਹਾਂਤ ਹੋਇਆ ਸੀ।

Video Thumbnail
Advertisement
Read More