Videos

ਨਹੀਂ ਬਣੇਗਾ ਮੱਤੇਵਾੜਾ ਵਿਚ ਟੈਕਸਟਾਈਲ ਪਾਰਕ, CM ਨੇ ਕੀਤਾ ਐਲਾਨ

ਲੁਧਿਆਣਾ ਦੇ ਮੱਤੇਵਾੜਾ ਵਿਚ ਟੈਕਸਟਾਈਲ ਪਾਰਕ ਨਹੀਂ ਬਣੇਗਾ। ਇਹ ਫੈਸਲਾ ਪੰਜਾਬ ਸਰਕਾਰ ਦੀ ਪਬਲਿਕ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਜਨਤਕ ਐਕਸ਼ਨ ਕਮੇਟੀ ਦੇ ਸੱਦੇ 'ਤੇ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਨੇ ਸੂਬਾ ਸਰਕਾਰ ਵਿਰੁੱਧ ਪੱਕਾ ਮੋਰਚਾ ਲਾਇਆ। ਵਾਤਾਵਰਨ ਪ੍ਰੇਮੀਆਂ ਦੇ ਵਿਰੋਧ ਅੱਗੇ ਸਰਕਾਰ ਨੂੰ ਝੁਕਣਾ ਪਿਆ।

Video Thumbnail
Advertisement
Read More