Videos

ਨੌਜਵਾਨਾਂ ਦੇ ਦਿਲਾਂ ਵਿਚ ਧੜਕਣ ਵਾਲਾ ਸਿੱਧੂ ਮੂਸੇਵਾਲਾ, ਇੰਝ ਕੀਤੀ ਸੀ ਕਰੀਅਰ ਦੀ ਸ਼ੁਰੂਆਤ

ਪੰਜਾਬੀ ਨੌਜਵਾਨਾਂ ਦੇ ਦਿਲਾਂ ਵਿਚ ਵੱਸਣ ਵਾਲਾ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ਵਿਚ ਨਹੀਂ ਰਿਹਾ। ਲੰਘੀ ਸ਼ਾਮ ਗੋਲੀਆਂ ਮਾਰ ਕੇ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਨੇ ਪੰਜਾਬ ਹੀ ਨਹੀਂ ਦੇਸ਼ ਵਿਦੇਸ਼ ਵਿਚ ਉਸਦੇ ਚਾਹੁਣ ਵਾਲਿਆਂ ਨੂੰ ਦਹਿਲਾ ਦਿੱਤਾ। ਇਹ ਘਟਨਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਦੀ ਹੈ।

Video Thumbnail
Advertisement
Read More